ਸਮੂਹ ਸੰਗਤਾਂ ਦੇ ਚਰਨਾਂ ਵਿਚ ਬੇਨਤੀ ਹੈ ਕਿ ਜਰੂਰਤਮੰਦਾ ਦੀ ਮਦਦ ਲਈ ਦਸਵੰਧ ਭੇਜਣ ਦੀ ਕਿਰਪਾਲਤਾ ਕਰਨੀ ਜੀ
ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੀ ਸੰਗਤਾਂ ਅਤੇ ਲੋੜਵੰਦਾਂ ਦੀ ਸੇਵਾ ਹਿੱਤ ਲੰਗਰ ਦੀਆਂ ਵੱਡੀਆਂ ਸੇਵਾਵਾਂ ਚਲ ਰਹੀਆਂ ਹਨ। ਜਿਸ ਰਾਹੀਂ ਰੋਜ਼ਾਨਾ ਲੱਖਾਂ ਪ੍ਰਾਣੀ ਲੰਗਰ ਛੱਕਦੇ ਹਨ। ਆਪ ਸਭ ਸੰਗਤਾਂ ਦੇ ਚਰਨਾਂ ਵਿੱਚ ਬੇਨਤੀ ਹੈ ਕਿ ਇਸ ਸੇਵਾ ਲਈ ਦਸਵੰਧ ਦੇ ਕੇ ਆਪਣੀ ਕਿਰਤ ਕਮਾਈ ਨੂੰ ਸਫਲਾ ਬਣਾਓ। https://gurudwarahargobindsar.com/donate
