ਅਜ ਦਾ ਮੁਖਵਾਕ (ਅੰਗ-629)
ਧਨਾਸਰੀ ਮਹਲਾ ੫ ॥ ਜਾ ਕਉ ਹਰਿ ਰੰਗੁ ਲਾਗੋ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ ॥ ਆਤਮ ਜਿਣੈ ਸਗਲ ਵਸਿ ਤਾ ਕੈ ਜਾ ਕਾ ਸਤਿਗੁਰੁ ਪੂਰਾ ॥੧॥ ਠਾਕੁਰੁ ਗਾਈਐ ਆਤਮ ਰੰਗਿ ॥ ਸਰਣੀ ਪਾਵਨ ਨਾਮ ਧਿਆਵਨ ਸਹਜਿ ਸਮਾਵਨ ਸੰਗਿ ॥੧॥ ਰਹਾਉ ॥ ਜਨ ਕੇ ਚਰਨ ਵਸਹਿ ਮੇਰੈ ਹੀਅਰੈ ਸੰਗਿ ਪੁਨੀਤਾ ਦੇਹੀ ॥ ਜਨ ਕੀ ਧੂਰਿ ਦੇਹੁ ਕਿਰਪਾ ਨਿਧਿ ਨਾਨਕ ਕੈ ਸੁਖੁ ਏਹੀ ॥੨॥੪॥੩੫॥ धनासरी महला ५ ॥ जा कउ हरि रंगु लागो इसु जुग महि सो कहीअत है सूरा ॥ आतम जिणै सगल वसि ता कै जा का सतिगुरु पूरा ॥१॥ ठाकुरु गाईऐ आतम रंगि ॥ सरणी पावन नाम धिआवन सहजि समावन संगि ॥१॥ रहाउ ॥ जन के चरन वसहि मेरै हीअरै संगि पुनीता देही ॥ जन की धूरि देहु किरपा निधि नानक कै सुखु एही ॥२॥४॥३५॥ .Dhanaasaree, Fifth Mehl: He alone is called a warrior, who is attached to the Lord's Love in this age. Through the Perfect True Guru, he conquers his own soul, and then everything comes under his control. ||1|| Sing the Praises of the Lord and Master, with the love of your soul. Those who seek His Sanctuary, and meditate on the Naam, the Name of the Lord, are blended with the Lord in celestial peace. ||1||Pause|| The feet of the Lord's humble servant abide in my heart; with them, my body is made pure. O treasure of mercy, please bless Nanak with the dust of the feet of Your humble servants; this alone brings peace. ||2||4||35||